ਅੰਬ ਦਾ ਬੂਟਾ ਰਹਿੰਦਾ ਮਸਤ ਸਦਾ ਵਿਚ ਕੇਲਿਆਂ ਦੇ – ਇਕ ਵਿਗਿਆਨੀ ਤੱਥ ਕੁਲਦੀਪ ਮਾਣਕ ਦਾ ਗਾਇਆ ਅਤੇ ਗੁਰਮੁਖ ਸਿੰਘ ਗਿੱਲ (ਜਬੋ ਮਾਜਰੇ ਵਾਲਾ) ਦੇ ਕਲਮਬੱਧ ਕੀਤੇ ਹੋਏ ਇਸ ਗੀਤ ਦਾ ਮੁਖੜਾ ਕਿਰਸਾਨੀ ਲੋਕ ਤੱਤ ਜਾਂ ਕਿਰਸਾਨੀ ਗਿਆਨ ਦਾ ਪ੍ਰਤੀਕ ਹੈ। ਅਜਿਹਾ ਗਿਆਨ ਸਦੀਆਂ ਤੋਂ ਧਰਤੀ ਅਤੇ ਹਰਿਆਵਲ ਦੇ ਆਪਸੀ ਸੰਬੰਧਾਂ ਨੂੰ ਨੇੜੇ ਤੋਂ ਵਾਚਣ ਤੋਂ […]