ਇਹ ਅਹਿਸਾਸ ਹਾਰੀ-ਸਾਰੀ ਨੂੰ ਸਮਝ ਨਹੀਂ ਆਉਣਾ ਕਿ ਰਾਵੀ ਦੇ ਵੱਗਦੇ ਪਾਣੀ ਨੂੰ ਬੁੱਲਾਂ ਨਾਲ ਛਹਾਉਣ ‘ਤੇ ਰਾਵੀ ਪਾਰ ਦੀ ਧਰਤੀ ਨੂੰ ਕੋਈ ਆਪਣਾ ਚੁੰਮਣ ਕਿਉਂ ਭੇਜਦਾ ਹੈ। ਉਸ ਧਰਤੀ ਜਾਣ ਲਈ ਕੋਈ ਏਨਾ ਵੀ ਦੀਵਾਨਾ ਹੋ ਸਕਦਾ ਹੈ ਕਿ ਉਹ ਸਰਹੱਦਾਂ ਤੋਂ ਬਲੈਕ ਕਰਨ ਲੱਗ ਪਵੇ ਜਿਵੇਂ ਕਿ ਬਾਰਡਰਨਾਮਾ ਵਾਲਾ ਨਿਰਮਲ ਨਿੰਮਾ ਲੰਗਾਹ…ਆਪਣੀ ਧਰਤੀ […]